ਅਦਾਲਤ ਨੇ ਭਾਨਾ ਸਿੱਧੂ ਨੂੰ ਭੇਜਿਆ 14 ਦਿਨਾਂ ਦੀ ਨਿਆਂਇਕ ਹਿਰਾਸਤ ਚ

ਮੁਹਾਲੀ, 31 ਜਨਵਰੀ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਯੂਟਿਊਬਰ ਅਤੇ ਸੋਸ਼ਲ ਮੀਡੀਆ ਇਨਫਲੂਐਂਸਰ ਭਾਨਾ ਸਿੱਧੂ ਨੂੰ ਅੱਜ ਰਿਮਾਂਡ ਖਤਮ ਹੋਣ ਤੋਂ ਬਾਅਦ ਮੁਹਾਲੀ ਅਦਾਲਤ ਵਿਚ ਪੇਸ਼ ਕੀਤਾ ਗਿਆ।

ਇਹ ਵੀ ਖਬਰ ਪੜੋ : ਵਿਜੀਲੈਂਸ ਵੱਲੋਂ ਪੰਜਾਬ ਹੋਮ ਗਾਰਡ ਜਵਾਨ ਰਿਸ਼ਵਤ ਲੈਣ ਦੇ ਦੋਸ਼ ਚ ਗ੍ਰਿਫਤਾਰ

ਜਿਥੇ ਅਦਾਲਤ ਵਲੋਂ ਭਾਨਾ ਸਿੱਧੂ ਨੂੰ 14 ਦਿਨਾਂ ਤਕ ਨਿਆਂਇਕ ਹਿਰਾਸਤ ਭੇਜਣ ਦੇ ਹੁਕਮ ਸੁਣਾਏ ਗਏ। ਹੁਣ ਭਾਨਾ ਸਿੱਧੂ ਨੂੰ 14 ਫਰਵਰੀ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ, ਇਸ ਦੌਰਾਨ ਉਹ ਪਟਿਆਲਾ ਜੇਲ ਵਿਚ ਰਹਿਣਗੇ।

You May Also Like