ਅਦਾਲਤ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਭੇਜਿਆ 2 ਦਿਨ ਦੇ ਰਿਮਾਂਡ ’ਤੇ

ਚੰਡ੍ਹੀਗੜ੍ਹ, 26 ਅਕਤੂਬਰ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਦੇ ਯੂਥ ਵਿੰਗ ਦੇ ਸੀਨੀਅਰ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਮੁਹਾਲੀ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ।

ਇਹ ਵੀ ਪੜੋ : ਏ.ਆਈ.ਜੀ ਮਾਲਵਿੰਦਰ ਸਿੰਘ ਸਿੱਧੂ ਪੁਲਿਸ ਵੱਲੋਂ ਗ੍ਰਿਫ਼ਤਾਰ, ਜਾਣੋ ਮਾਮਲਾ

ਚੰਡੀਗੜ੍ਹ ਵਿਚ ਗ੍ਰਿਫ਼ਤਾਰੀ ਤੋਂ ਬਾਅਦ ਉਨ੍ਹਾਂ ਨੂੰ ਮੁਹਾਲੀ ਦੇ ਥਾਣਾ ਮਟੌਰ ਵਿਖੇ ਲਿਆਂਦਾ ਗਿਆ। ਪੁਲਿਸ ਨੇ ਉਨ੍ਹਾਂ ਨੂੰ ਮੁਹਾਲੀ ਅਦਾਲਤ ਵਿਚ ਪੇਸ਼ ਕੀਤਾ, ਜਿਥੋਂ ਅਦਾਲਤ ਨੇ ਉਨ੍ਹਾਂ ਨੂੰ 2 ਦਿਨ ਦੇ ਰਿਮਾਂਡ ’ਤੇ ਭੇਜ ਦਿਤਾ ਹੈ।

You May Also Like