ਅੰਮ੍ਰਿਤਸਰ ‘ਚ ਅਕਾਲੀ ਦਲ ਨੂੰ ਵੱਡਾ ਝਟਕਾ, ਅਕਾਲੀ ਆਗੂ ਤਲਬੀਰ ਗਿੱਲ AAP ‘ਚ ਹੋਏ ਸ਼ਾਮਿਲ

ਅੰਮ੍ਰਿਤਸਰ 3 ਮਈ (ਐੱਸ.ਪੀ.ਐਨ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਵੱਡਾ ਝਟਕਾ ਲੱਗਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਆਗੂ ਤੇ ਅੰਮ੍ਰਿਤਸਰ ਦੱਖਣੀ ਤੋਂ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਏ ਹਨ। ਪਾਰਟੀ ‘ਚ ਤਲਬੀਰ ਸਿੰਘ ਗਿੱਲ ਤੇ ਸਾਥੀਆਂ ਦਾ ਭਗਵੰਤ ਮਾਨ ਨੇ ਨਿੱਘਾ ਸਵਾਗਤ ਕੀਤਾ।

You May Also Like