ਅੰਮ੍ਰਿਤਸਰ, 17 ਸਤੰਬਰ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਅੰਮ੍ਰਿਤਸਰ ਵਿੱਚ ਏਐਸਆਈ ਦਾ ਕਤਲ ਕਰ ਦਿੱਤਾ ਗਿਆ ਹੈ। ਇਹ ਏਐਸਆਈ ਅੰਮ੍ਰਿਤਸਰ ਦਿਹਾਤੀ ਦੀ ਨਵਾਂ ਪਿੰਡ ਚੌਂਕੀ ਵਿੱਚ ਤਾਇਨਾਤ ਸੀ।
ਇਹ ਵੀ ਪੜੋ : ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਸ਼੍ਰੀ ਅੰਮ੍ਰਿਤਸਰ (17 ਨਵੰਬਰ 2023)
ਮ੍ਰਿਤਕ ਪੁਲਿਸ ਅਧਿਕਾਰੀ ਦੀ ਪਛਾਣ ਸਰੂਪ ਸਿੰਘ ਵਜੋਂ ਹੋਈ ਹੈ। ਪੁਲਿਸ ਅਧਿਕਾਰੀ ਦੇਰ ਰਾਤ ਡਿਊਟੀ ਤੋਂ ਘਰ ਜਾ ਰਿਹਾ ਸੀ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮੌਕੇ ਉਤੇ ਸੀਨੀਅਰ ਅਧਿਕਾਰੀ ਪਹੁੰਚੇ ਹਨ।