ਅੰਮ੍ਰਿਤਸਰ ਜਿਲ੍ਹੇ ‘ਚ 16 ਸਤੰਬਰ ਨੂੰ ਸਥਾਨਕ ਛੁੱਟੀ ਦਾ ਐਲਾਨ

ਅੰਮ੍ਰਿਤਸਰ, (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਪਹਿਲਾ ਪ੍ਰਕਾਸ਼ ਗੁਰਪੁਰਬ ਸ੍ਰੀ ਗੁਰੂ ਸਾਹਿਬ ਜੀ ਦੇ ਦਿਹਾੜੇ ਨੂੰ ਮਨਾਉਣ ਦੇ ਅਵਸਰ ‘ਤੇ ਅੰਮ੍ਰਿਤਸਰ ‘ਚ 16 ਸਤੰਬਰ ਦਿਨ ਸ਼ਨਿਚਰਵਾਰ ਨੂੰ ਸਰਕਾਰੀ ਦਫ਼ਤਰ, ਬੋਰਡ/ਕਾਰਪੋਰੇਸ਼ਨਾਂ ਤੇ ਸਰਕਾਰੀ ਵਿਦਿਅਕ ਅਦਾਰਿਆਂ ‘ਚ ਸਥਾਨਕ ਛੁੱਟੀ ਰਹੇਗੀ। ਇਸ ਸਬੰਧੀ ਹੁਕਮ ਪੰਜਾਬ ਦੇ ਪ੍ਰਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਜਾਰੀ ਕੀਤੇ ਗਏ ਹਨ।

You May Also Like