ਆਪ’ ਵਿਧਾਇਕ ਗੱਜਣ ਮਾਜਰਾ 14 ਦਿਨਾਂ ਲਈ ਨਿਆਂਇਕ ਹਿਰਾਸਤ ਚ

ਚੰਡ੍ਹੀਗੜ੍ਹ, 8 ਨਵੰਬਰ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ED ਨੇ ਸੋਮਵਾਰ ਨੂੰ AAP ਦੇ MLA ਜਸਵੰਤ ਸਿੰਘ ਗੱਜਣਮਾਜਰਾ ਨੂੰ ਪੰਜਾਬ ਵਿੱਚ ਗ੍ਰਿਫਤਾਰ ਕਰਨ ਦੇ ਮਾਮਲੇ ਵਿੱਚ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ।

ਇਹ ਵੀ ਪੜੋ : ਐਡਵੋਕੇਟ ਹਰਜਿੰਦਰ ਸਿੰਘ ਧਾਮੀ ਮੁੜ ਚੁਣੇ ਗਏ SGPC ਦੇ ਪ੍ਰਧਾਨ

ਬੁੱਧਵਾਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਸੁਣਵਾਈ ਦੌਰਾਨ ਅਦਾਲਤ ਨੇ ਗੱਜਣਮਾਜਰਾ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ।

You May Also Like