ਆਮ ਆਦਮੀ ਪਾਰਟੀ ਪੰਜਾਬ ਵੱਲੋਂ ਨਵੇਂ ਬਲਾਕ ਪ੍ਰਧਾਨਾਂ ਦੀ ਸੂਚੀ ਜਾਰੀ

ਚੰਡ੍ਹੀਗੜ੍ਹ, 15 ਅਕਤੂਬਰ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਸੱਤਾਧਾਰੀ ਪਾਰਟੀ ਆਮ ਆਦਮੀ ਪਾਰਟੀ ਨੇ ਐਤਵਾਰ ਨੂੰ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਨੂੰ ਮਜ਼ਬੂਤ ​​ਕਰਨ ਲਈ ਬਲਾਕ ਪੱਧਰ ‘ਤੇ ਨਿਯੁਕਤੀਆਂ ਕੀਤੀਆਂ ਹਨ। ਦੱਸ ਦਈਏ ਕਿ ਦੋ ਦਿਨ ਪਹਿਲਾਂ ਸਾਰੇ ਬਲਾਕਾਂ ਨੂੰ ਭੰਗ ਕਰ ਦਿੱਤਾ ਗਿਆ ਸੀ ਅਤੇ ਪਾਰਟੀ ਦੇ ਕੌਮੀ ਜਨਰਲ ਸਕੱਤਰ ਸੰਦੀਪ ਪਾਠਕ, ਸੂਬਾ ਪ੍ਰਧਾਨ ਭਗਵੰਤ ਮਾਨ ਅਤੇ ਕਾਰਜਕਾਰੀ ਪ੍ਰਧਾਨ ਬੁੱਧ ਰਾਮ ਨੇ ਉਕਤ ਸੂਚੀ ਜਾਰੀ ਕੀਤੀ ਸੀ।ਲੋਕ ਸਭਾ ਹਲਕਾ ਖਡੂਰ ਸਾਹਿਬ ਨਾਲ ਸਬੰਧਤ ਜਾਰੀ ਕੀਤੀ ਗਈ ਸੂਚੀ ਵਿੱਚ ਪਹਿਲਾਂ ਹੀ ਕੁਝ ਬਦਲਾਅ ਕੀਤੇ ਜਾ ਚੁੱਕੇ ਹਨ। ਦੱਸ ਦੇਈਏ ਕਿ ਪਹਿਲਾਂ ਹਰ ਹਲਕੇ ਵਿੱਚ ਚਾਰ ਬਲਾਕ ਪ੍ਰਧਾਨ ਹੁੰਦੇ ਸਨ ਪਰ ਹੁਣ ਪਾਰਟੀ ਨੇ ਦਸ ਪਿੰਡਾਂ ਦੇ ਆਧਾਰ ’ਤੇ ਬਲਾਕ ਬਣਾ ਕੇ ਨਵੀਆਂ ਨਿਯੁਕਤੀਆਂ ਕੀਤੀਆਂ ਹਨ। ਇਨ੍ਹਾ ਅਹੁਦੇਦਾਰਾਂ ਦੀ ਲਿਸਟ ਇਸ ਤਰ੍ਹਾਂ ਹੈ-

You May Also Like