ਆਮ ਆਦਮੀ ਪਾਰਟੀ ਪੰਜਾਬ ਵੱਲੋਂ 14 ਨਵੇਂ ਹਲਕਾ ਇੰਚਾਰਜਾਂ ਦਾ ਐਲਾਨ

ਚੰਡ੍ਹੀਗੜ੍ਹ, 18 ਅਕਤੂਬਰ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਇੱਕ ਵੱਡਾ ਫੈਸਲਾ ਲਿਆ ਹੈ। ਪਾਰਟੀ ਨੇ ਪੰਜਾਬ ਲਈ ਨਵੇਂ ਹਲਕਾ ਇੰਚਾਰਜ ਨਿਯੁਕਤ ਕੀਤਾ ਹੈ। ਇਸ ਦੇ ਨਾਲ ਹੀ ਪਾਰਟੀ ਵੱਲੋਂ ਨਵੇਂ ਚੁਣੇ ਗਏ ਅਹੁਦੇਦਾਰਾਂ ਨੂੰ ਵਧਾਈ ਦਿੱਤੀ ਗਈ ਹੈ।

ਇਹ ਵੀ ਪੜੋ : ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਸਾਬਕਾ ਮੰਤਰੀ ਗੁਰਪ੍ਰੀਤ ਕਾਂਗੜ ਵਿਜੀਲੈਂਸ ਅੱਗੇ ਹੋਏ ਪੇਸ਼

ਪਾਰਟੀ ਵੱਲੋਂ ਜਿਨ੍ਹਾਂ ਜ਼ਿਲ੍ਹਿਆਂ ਦੇ ਇੰਚਾਰਜ ਨਿਯੁਕਤ ਕੀਤੇ ਗਏ ਹਨ, ਉਨ੍ਹਾਂ ਵਿੱਚ ਸੁਜਾਨਪੁਰ, ਪਠਾਨਕੋਟ, ਗੁਰਦਾਸਪੁਰ, ਦੀਨਾਨਗਰ, ਕਾਦੀਆਂ, ਫਤਿਹਗੜ੍ਹ ਚੂੜੀਆਂ, ਡੇਰਾ ਬਾਬਾ ਨਾਨਕ, ਰਾਜਾਸਾਂਸੀ, ਭੁਲੱਥ, ਸੁਲਤਾਨਪੁਰ ਲੋਧੀ, ਜਲੰਧਰ ਉੱਤਰੀ, ਬੰਗਾ ਅਤੇ ਅਬੋਹਰ ਸ਼ਾਮਲ ਹਨ। ਇਸ ਸਬੰਧੀ ਸਬੰਧਤ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

 

You May Also Like