ਐਤਵਾਰ ਨੂੰ ਮਨਾਈ ਜਾਵੇਗੀ ਬਾਬਾ ਬਚਨ ਲਾਲ ਦੀ ਸਲਾਨਾ ਬਰਸੀ 

ਅੰਮ੍ਰਿਤਸਰ 28 ਮਾਰਚ (ਹਰਪਾਲ ਸਿੰਘ) – ਗੁਰਦੁਆਰਾ ਦੁਖ ਨਿਵਾਰਨ ਸਾਹਿਬ ਤਪ ਅਸਥਾਨ ਬਾਬਾ ਬਚਨ ਲਾਲ ਸਿੰਘ ਜੀ ਅਸ਼ੋਕ ਵਿਹਾਰ ਮਾਹਲ ਰਾਮ ਤੀਰਥ ਰੋਡ ਵਿਖੇ ਬੜੀ ਸ਼ਰਧਾ ਅਤੇ ਭਾਵਨਾ ਨਾਲ ਸਲਾਨਾ ਬਰਸੀ ਮਨਾਈ ਜਾਵੇਗੀ ਧਾਰਮਿਕ ਪ੍ਰੋਗਰਾਮ ਦੀ ਜਾਣਕਾਰੀ ਦਿੰਦਿਆਂ ਕਮੇਟੀ ਦੇ ਪ੍ਰਧਾਨ ਭਾਈ ਅਮਰੀਕ ਸਿੰਘ ਬਾਬਾ ਸ਼ਾਮ ਸਿੰਘ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਖੇ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅਪਾਰ ਬਖਸ਼ਿਸ਼ ਸਦਕਾ ਸ੍ਰੀ ਅਖੰਡ ਪਾਠ ਸਾਹਿਬ 29 ਮਾਰਚ ਨੂੰ ਆਰੰਭ ਹੋਣਗੇ 31 ਮਾਰਚ ਦਿਨ ਐਤਵਾਰ ਭੋਗ ਸ੍ਰੀ ਅਖੰਡ ਪਾਠ ਸਾਹਿਬ ਉਪਰੰਤ ਖੁੱਲੇ ਦੀਵਾਨ ਹਾਲ ਵਿੱਚ ਵਿਸ਼ੇਸ਼ ਤੌਰ ਤੇ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਜੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਭਾਈ ਅਵਤਾਰ ਸਿੰਘ ਸਮੇਤ ਵੱਖ-ਵੱਖ ਰਾਗੀ ਢਾਡੀ ਕਥਾ ਵਾਚਕ ਸੰਗਤਾਂ ਦੇ ਸਨ।

ਇਹ ਵੀ ਖਬਰ ਪੜੋ : — ਉੱਤਰਾਖੰਡ ਚ ਕਾਰ ਸੇਵਾ ਪ੍ਰਧਾਨ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਮੁੱਖ ਹੋ ਕਰ ਇਲਾਹੀ ਬਾਣੀ ਸਰਵਣ ਕਰਵਾਉਣਗੇ ਇਸ ਮੌਕੇ ਗੁਰੂ ਘਰ ਦੇ ਸੇਵਾਦਾਰ ਅਮਨਦੀਪ ਸਿੰਘ ਬਿੱਟੂ ਸੁਖਵਿੰਦਰ ਸਿੰਘ ਜਥੇਦਾਰ ਭੁਪਿੰਦਰ ਸਿੰਘ ਬਲਜੀਤ ਸਿੰਘ ਰੂਪਿੰਦਰ ਸਿੰਘ ਬਲਜੀਤ ਕੁਮਾਰ ਰਜਿੰਦਰ ਕੁਮਾਰ ਗੁਰਪ੍ਰੀਤ ਸਿੰਘ ਕੁਲਵਿੰਦਰ ਸਿੰਘ ਜਗਜੀਤ ਸਿੰਘ ਅਮਰੀਕ ਸਿੰਘ ਰਾਜ ਕੌਰ ਗੁਰਪ੍ਰੀਤ ਕੌਰ ਕੁਲਦੀਪ ਕੌਰ ਕਵਿਤਾ ਪਰਮਜੀਤ ਕੌਰ ਸੁਰਿੰਦਰ ਕੌਰ ਮਨਜੀਤ ਕੌਰ ਕੈਪਟਨ ਸਵਰਨ ਸਿੰਘ ਵੱਲੋਂ ਵੱਖ ਵੱਖ ਪ੍ਰਕਾਰ ਦੀਆਂ ਡਿਊਟੀਆਂ ਬਖੂਬੀ ਨਿਭਾਈਆਂ ਜਾਣਗੀਆਂ।

You May Also Like