ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਨਸ਼ਾ ਤਸਕਰੀ ਮਾਮਲੇ ਚ ਮਿਲੀ ਜ਼ਮਾਨਤ

ਚੰਡ੍ਹੀਗੜ੍ਹ, 4 ਜਨਵਰੀ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਨਸ਼ਾ ਤਸਕਰੀ (ਐਨਡੀਪੀਐਸ) ਮਾਮਲੇ ਵਿਚ ਜੇਲ੍ਹ ਵਿਚ ਬੰਦ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ, ਦਰਅਸਲ ਸੁਖਪਾਲ ਸਿੰਘ ਖਹਿਰਾ ਨੂੰ ਜ਼ਮਾਨਤ ਮਿਲ ਗਈ ਹੈ। ਉਹ 28 ਸਤੰਬਰ 2023 ਤੋਂ ਜੇਲ੍ਹ ਵਿਚ ਸਨ। ਅਜਿਹੇ ‘ਚ ਇਸ ਮਾਮਲੇ ‘ਚ ਉਨ੍ਹਾਂ ਦੇ ਜੇਲ ਤੋਂ ਬਾਹਰ ਆਉਣ ਦਾ ਰਸਤਾ ਸਾਫ਼ ਹੋ ਗਿਆ ਹੈ।

ਇਹ ਵੀ ਖਬਰ ਪੜੋ : ਵਿਜੀਲੈਂਸ ਵੱਲੋਂ ਵਸੀਕਾ ਨਵੀਸ 10,000 ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਚ ਗ੍ਰਿਫਤਾਰ

You May Also Like