ਕਾਂਗਰਸ ਦੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਰੋਪੜ ਜੇਲ ਤੋਂ ਹੋਏ ਰਿਹਾਅ

ਚੰਡ੍ਹੀਗੜ੍ਹ, 23 ਅਕਤੂਬਰ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਕਾਂਗਰਸ ਦੇ ਸਾਬਕਾ ਵਿਧਾਇਕ ਅਤੇ ਫ਼ਿਰੋਜ਼ਪੁਰ ਦੇ ਜ਼ਿਲ੍ਹਾ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਰੋਪੜ ਜੇਲ ਤੋਂ ਰਿਹਾਅ ਹੋ ਗਏ ਹਨ।

ਇਹ ਵੀ ਪੜੋ : ਵਿਜੀਲੈਂਸ ਨੇ 10 ਲੱਖ ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਚ ਏ.ਐਸ.ਆਈ ਨੂੰ ਕੀਤਾ ਗ੍ਰਿਫ਼ਤਾਰ

ਰਿਹਾਈ ਮੌਕੇ ਉਨ੍ਹਾਂ ਨੇ ਅਦਾਲਤ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਮੈਨੂੰ ਵਾਹਿਗੁਰੂ ਅਤੇ ਅਦਾਲਤ ਉਤੇ ਪੂਰਾ ਯਕੀਨ ਸੀ। ਇਸ ਮੌਕੇ ਉਨ੍ਹਾਂ ਸਮੁੱਚੀ ਕਾਂਗਰਸ ਲੀਡਰਸ਼ਿਪ ਅਤੇ ਸਮਰਥਕਾਂ ਦਾ ਧੰਨਵਾਦ ਵੀ ਕੀਤਾ।

You May Also Like