ਕਾਂਗਰਸ ਨੇ ਸ਼ੇਰ ਸਿੰਘ ਘੁਬਾਇਆ ਨੂੰ ਫਿਰੋਜ਼ਪੁਰ ਤੋਂ ਐਲਾਨਿਆ ਉਮੀਦਵਾਰ

ਚੰਡੀਗੜ੍ਹ, 7 ਮਈ (ਐੱਸ.ਪੀ.ਐਨ ਬਿਊਰੋ) – ਕਾਂਗਰਸ ਨੇ ਫਿਰੋਜ਼ਪੁਰ ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ।ਦੱਸ ਦੇਈਏ ਕਿ ਉਨ੍ਹਾਂ ਨੇ ਸ਼ੇਰ ਸਿੰਘ ਘੁਬਾਇਆ ਨੂੰ ਉਮੀਦਵਾਰ ਐਲਾਨਿਆ ਹੈ।ਦੱਸ ਦੇਈਏ ਕਿ 2014 ‘ਚ ਸ਼ੇਰ ਸਿੰਘ ਘੁਬਾਇਆ ਨੇ ਅਕਾਲੀ ਦਲ ਵਲੋਂ ਜਿੱਤ ਪ੍ਰਾਪਤ ਕੀਤੀ ਸੀ।

You May Also Like