ਚੰਡੀਗੜ੍ਹ, (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਪੰਜਾਬ ਦੇ ਮੁਹਾਲੀ ਜ਼ਿਲ੍ਹੇ ਦੇ ਕੁਰਾਲੀ ਇਲਾਕੇ ਵਿਚ ਅੱਜ ਕੈਮੀਕਲ ਫੈਕਟਰੀ ਵਿਚ ਅੱਗ ਲੱਗ ਗਈ, ਜਿਸ ਕਾਰਨ 8 ਵਿਅਕਤੀ ਜ਼ਖ਼ਮੀ ਹੋ ਗਏ। ਅੱਗ ਬੁਝਾਉਣ ਲਈ ਕਈ ਫਾਇਰ ਟੈਂਡਰ ਤਾਇਨਾਤ ਕੀਤੇ ਗਏ ਹਨ। ਅੱਗ ਲੱਗਣ ਦੇ ਸਹੀ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗਿਆ।
ਕੁਰਾਲੀ ‘ਚ ਫ਼ੈਕਟਰੀ ਨੂੰ ਲੱਗੀ ਭਿਆਨਕ ਅੱਗ
