ਕੈਨੇਡਾ ਚ ਇੱਕ ਹੋਰ ਪੰਜਾਬੀ ਨੌਜਵਾਨ ਦੀ ਹਾਰਟ ਅਟੈਕ ਨਾਲ ਮੌਤ

ਕੈਨੇਡਾ, 2 ਸਤੰਬਰ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਐਡਮਿੰਟਨ ‘ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ 32 ਸਾਲਾਂ ਹਨਦੀਪ ਸਿੰਘ ਹਨੀ ਦੀ ਦਿਲ ਦਾ ਦੌਰਾ ਪੈਣ ਨਾਲ ਜਾਨ ਚਲੀ ਗਈ। ਪੰਜਾਬ ਵਿਚ ਹਨਦੀਪ ਸਿੰਘ ਫਤਿਹਗੜ੍ਹ ਸਾਹਿਬ ਦਾ ਰਹਿਣ ਵਾਲਾ ਸੀ। ਹਨਦੀਪ ਸਿੰਘ 6 ਮਹੀਨੇ ਪਹਿਲਾ ਐਡਮਿੰਟਨ ਸ਼ਹਿਰ ਵਿਖੇ ਆਪਣੀ ਪਤਨੀ ਨਾਲ ਵਰਕ ਪਰਮਿਟ ਉਤੇ ਕੰਮ ਕਰਨ ਗਿਆ ਸੀ।

You May Also Like