ਕੈਨੇਡਾ ਚ ਇੱਕ ਹੋਰ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਬਰਨਾਲਾ, 28 ਅਕਤੂਬਰ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਕੈਨੇਡਾ ਵਿਚ ਇੱਕ ਹੋਰ ਪੰਜਾਬੀ ਨੌਜਵਾਨ ਨੇ ਦਮ ਤੋੜ ਦਿੱਤਾ। ਜਾਣਕਾਰੀ ਅਨੁਸਾਰ ਕੈਨੇਡਾ ਦੇ ਕੈਲਗਰੀ ਵਿਖੇ ਦਿਲ ਦਾ ਦੌਰਾ ਪੈਣ ਕਾਰਨ ਨੌਜਵਾਨ ਦੀ ਮੌਤ ਹੋ ਗਈ। ਜਾਣਕਾਰੀ ਦਿੰਦੇ ਹੋਏ ਹਰਪਾਲ ਸਿੰਘ ਨੇ ਦੱਸਿਆ ਕਿ ਅਵਿਨੰਦਰ ਸਿੰਘ ਜੋ ਕਿ 2018 ਵਿਚ ਕੈਨੇਡਾ ਗਿਆ ਸੀ। ਜਿਸ ਦੀ ਅਚਾਨਕ ਮੌਤ ਹੋਣ ਕਾਰਨ ਪਰਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਗਿਆ।

You May Also Like