ਕੈਨੇਡਾ ਵਿੱਚ ਗੈਂਗਸਟਰ ਸੁੱਖਾ ਦੁੱਨੇਕੇ ਦਾ ਗੋਲੀਆਂ ਮਾਰ ਕੇ ਕਤਲ

ਚੰਡੀਗੜ੍ਹ, (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਗੈਂਗਸਟਰ ਸੁੱਖਾ ਦੁੱਨੇਕੇ ਦੀ ਕੈਨੇਡਾ ਵਿੱਚ ਹੱਤਿਆ ਕਰ ਦਿੱਤੀ ਗਈ ਹੈ। ਮੀਡੀਆ ਰਿਪੋਰਟਾਂ ਮੁਤਾਬਕ ਇਹ ਕਤਲ ਗੈਂਗਵਾਰ ਦੀ ਸਿੱਟਾ ਹੈ।  2017 ‘ਚ ਜਾਅਲੀ ਦਸਤਾਵੇਜ਼ਾਂ ’ਤੇ ਪੰਜਾਬ ਤੋਂ ਕੈਨੇਡਾ ਭੱਜਣ ਵਾਲੇ ਗੈਂਗਸਟਰ ਸੁਖਦੂਲ ਸਿੰਘ ਉਰਫ਼ ਸੁੱਖਾ ਦੁੱਨੇਕੇ ਦੀ ਵਿਨੀਪੈੱਗ ‘ਚ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਉਸ ਦਾ ਨਾਂ ਬੁੱਧਵਾਰ ਨੂੰ ਜਾਰੀ ਕੀਤੀ ਗਈ ਐੱਨਆਈਏ ਦੀ ਵਾਂਟੇਡ ਲਿਸਟ ‘ਚ ਸ਼ਾਮਲ ਸੀ।

You May Also Like