ਜਲੰਧਰ, (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਅਵਤਾਰ ਨਗਰ ਦੀ ਗਲੀ ਨੰਬਰ 13 ‘ਚ ਇਕ ਘਰ ‘ਚ ਜ਼ਬਰਦਸਤ ਧਮਾਕੇ ਤੋਂ ਬਾਅਦ ਅੱਗ ਲੱਗ ਗਈ। ਇਸ ਹਾਦਸੇ ਵਿੱਚ ਪਰਿਵਾਰ ਦੇ 6 ਮੈਂਬਰ ਝੁਲਸ ਗਏ ਜਿਨ੍ਹਾਂ ਵਿਚੋਂ 5 ਦੀ ਮੌਕ ‘ਤੇ ਮੌਤ ਹੋ ਗਈ ਸੀ। ਮ੍ਰਿਤਕਾਂ ਵਿੱਚ ਮਨਸ਼ਾ (15 ਸਾਲ), ਦੀਆ (8 ਸਾਲ) ਤੇ ਘਰ ਦਾ ਮਾਲਕ ਯਸ਼ਪਾਲ ਨਾਂ ਦੀ ਲੜਕੀ ਸ਼ਾਮਲ ਹੈ। ਦੋ ਹੋਰ ਮੈਂਬਰਾਂ ਦੀ ਵੀ ਮੌਤ ਹੋ ਗਈ। ਛੇਵੇਂ ਜ਼ਖ਼ਮੀ ਨੂੰ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਜਿੱਥੇ ਉਸ ਦਾ ਇਲਾਜ ਚੱਲ ਰਿਹਾ ਸੀ ਪਰ ਸੋਮਵਾਰ ਸਵੇਰੇ ਉਸ ਦੀ ਵੀ ਮੌਤ ਹੋ ਗਈ।।
ਜਲੰਧਰ ‘ਚ ਸਿਲੰਡਰ ਫੱਟਣ ਕਾਰਨ ਇੱਕੋ ਪਰਿਵਾਰ ਦੇ 6 ਜੀਆਂ ਦੀ ਮੌਤ
