ਜਲੰਧਰ ਜ਼ਿਲ੍ਹੇ ਵਿੱਚ 61 ਪਟਵਾਰੀਆਂ ਦੇ ਤਬਾਦਲੇ, ਵੇਖੋ ਲਿਸਟ

ਜਲੰਧਰ, 7 ਸਤੰਬਰ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਜਲੰਧਰ ਪ੍ਰਸ਼ਾਸਨ ਵੱਲੋਂ ਵੱਡੇ ਪੱਧਰ ਉਤੇ ਪਟਵਾਰੀਆਂ  ਦੀਆਂ ਬਦਲੀਆਂ ਕਰ ਦਿੱਤੀਆਂ ਗਈਆਂ ਹਨ। ਡਿਪਟੀ ਕਮਿਸ਼ਨਰ ਜਲੰਧਰ ਵੱਲੋਂ ਇਸ ਸਬੰਧੀ ਸੂਚੀ ਜਾਰੀ ਕੀਤੀ ਗਈ ਹੈ। ਜਲੰਧਰ ਜ਼ਿਲ੍ਹੇ ਵਿੱਚ 61 ਪਟਵਾਰੀਆਂ ਦੇ ਤਬਾਦਲੇ ਕਰ ਦਿੱਤੇ ਗਏ ਹਨ।

ਵੇਖੋ ਲਿਸਟ…

 

You May Also Like