ਅੰਮ੍ਰਿਤਸਰ, (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਪੰਜਾਬ ਦੇ ਸਾਬਕਾ ਕਾਂਗਰਸੀ ਵਿਧਾਇਕ ਰਾਜ ਕੁਮਾਰ ਵੇਰਕਾ ਨੇ ਅੱਜ ਭਾਜਪਾ ਨੂੰ ਅਲਵਿਦਾ ਕਹਿ ਦਿੱਤਾ ਅਤੇ ਮੁੜ ਕਾਂਗਰਸ ਵਿਚ ਸ਼ਾਮਲ ਹੋਣ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੈਂ ਅੱਜ ਹੀ ਦਿੱਲੀ ਜਾ ਰਿਹਾ ਹਾਂ ਅਤੇ ਉੱਥੇ ਜਾ ਕੇ ਕਾਂਗਰਸ ਪਾਰਟੀ ਵਿਚ ਮੁੜ ਸ਼ਾਮਲ ਹੋਵਾਂਗਾ। ਉਨ੍ਹਾਂ ਅੱਗੇ ਕਿਹਾ ਕਿ ਉਹ ਭਾਜਪਾ ਵਿਚ ਸ਼ਾਮਲ ਹੋਣ ਦੀ ਕੀਤੀ ਗ਼ਲਤੀ ਨੂੰ ਸੁਧਾਰਨ ਜਾ ਰਹੇ ਹਨ।
ਡਾ. ਰਾਜ ਕੁਮਾਰ ਵੇਰਕਾ ਮੁੜ ਕਾਂਗਰਸ ਚ ਹੋਣਗੇ ਸ਼ਾਮਲ
