ਚੰਡ੍ਹੀਗੜ੍ਹ, 28 ਦਸੰਬਰ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਪੰਜਾਬ ਵਿੱਚ ਪ੍ਰਸ਼ਾਸਨਿਕ ਫੇਰਬਦਲ ਜਾਰੀ ਹੈ। ਇਸੇ ਕੜੀ ਤਹਿਤ ਅੱਜ ਪੁਲਿਸ ਪ੍ਰਸ਼ਾਸਨ ਵਿਚ ਫੇਰਬਦਲ ਕਰਦਿਆਂ 51 ਸਬ-ਇੰਸਪੈਕਟਰਾਂ ਤੇ ਇੰਸਪੈਕਟਰਾਂ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ‘ਤੇ ਤਬਾਦਲੇ ਕੀਤੇ ਗਏ ਹਨ। ਤਬਾਦਲੇ ਕੀਤੇ ਗਏ ਅਫਸਰਾਂ ਦੇ ਨਾਂ ਹੇਠਾ ਦਿੱਤੇ ਮੁਤਾਬਕ ਹਨ-
ਪੁਲਿਸ ਪ੍ਰਸ਼ਾਸਨ ਚ ਵੱਡਾ ਫੇਰਬਦਲ, 51 ਸਬ-ਇੰਸਪੈਕਟਰਾਂ ਤੇ ਇੰਸਪੈਕਟਰਾਂ ਦੇ ਕੀਤੇ ਗਏ ਤਬਾਦਲੇ, ਵੇਖੋ ਲਿਸਟ
