ਚੰਡ੍ਹੀਗੜ੍ਹ, 13 ਨਵੰਬਰ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਲੁਧਿਆਣਾ ਨੇੜੇ ਪੰਜਾਬ ਦੇ ਖੰਨਾ ਸ਼ਹਿਰ ਵਿੱਚ ਅੱਜ 100 ਦੇ ਕਰੀਬ ਵਾਹਨਾਂ ਦੀ ਆਪਸੀ ਟੱਕਰ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਕਈ ਹੋਰ ਜ਼ਖ਼ਮੀ ਹੋ ਗਏ। ਇਹ ਹਾਦਸਾ ਖੰਨਾ-ਅੰਮ੍ਰਿਤਸਰ ਰਾਸ਼ਟਰੀ ਰਾਜਮਾਰਗ ‘ਤੇ ਧੁੰਦ ਕਾਰਨ ਹੋਏ।
ਇਹ ਵੀ ਪੜੋ : ਕੈਨੇਡਾ ਚ ਗੈਂਗਸਟਰ ਹਰਪ੍ਰੀਤ ਸਿੰਘ ਉੱਪਲ ਅਤੇ ਉਸ ਦੇ 11 ਸਾਲ ਬੇਟੇ ਦਾ ਗੋਲੀ ਮਾਰ ਕੇ ਕਤਲ