ਚੰਡ੍ਹੀਗੜ੍ਹ, 18 ਨਵੰਬਰ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਪੰਜਾਬ ਦੇ ਬੱਚਿਆਂ ਨੂੰ ਪ੍ਰੀ-ਨਰਸਰੀ ਅਤੇ ਨਰਸਰੀ ਪੱਧਰ ‘ਤੇ ਆਪਣੇ ਸਕੂਲਾਂ ਵਿੱਚ ਦਾਖ਼ਲ ਨਾ ਕਰਨ ਦਾ ਮਾਮਲਾ ਜ਼ੋਰ ਫੜ ਗਿਆ ਹੈ।
ਇਹ ਵੀ ਪੜੋ : ਖੰਨਾ ਚ ਵਿਆਹ ਸਮਾਗਮ ਤੋਂ ਵਾਪਸ ਆ ਰਹੇ 2 ਨੌਜਵਾਨਾਂ ਦੀ ਸੜਕ ਹਾਦਸੇ ਚ ਮੌਤ
ਹੁਣ ਇਸ ਮਾਮਲੇ ਨੂੰ ਲੈ ਕੇ ਸਿਆਸਤ ਵੀ ਸ਼ੁਰੂ ਹੋ ਗਈ ਹੈ। ਚੰਡੀਗੜ੍ਹ ਪ੍ਰਸ਼ਾਸਨ ਦੇ ਇਸ ਫੈਸਲੇ ‘ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਐਨਐਸਯੂਆਈ ਦੇ ਪ੍ਰਧਾਨ ਈਸ਼ਰਪ੍ਰੀਤ ਸਿੰਘ ਸਿੱਧੂ ਅਤੇ ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ ਨੇ ਇਤਰਾਜ਼ ਜਤਾਇਆ ਹੈ।