ਪੰਜਾਬ ਸਰਕਾਰ ਨੇ ਪੰਚਾਇਤਾਂ ਦੀਆਂ ਤਨਖਾਵਾਂ ਨੂੰ ਛੱਡ ਕੇ ਸਾਰੇ ਫੰਡ ਕੀਤੇ ਬੰਦ

ਚੰਡ੍ਹੀਗੜ੍ਹ, 1 ਸਤੰਬਰ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਪੰਜਾਬ ਸਰਕਾਰ ਵੱਲੋਂ ਪੰਜਾਬ ਦੀਆਂ ਪੰਚਾਇਤਾਂ ਕਰਨ ਤੋਂ ਬਾਅਦ ਹੁਣ ਪੰਚਾਇਤਾਂ ਨੂੰ ਦਿੱਤੇ ਜਾਨ ਵਾਲੇ ਫੰਡ ਵੀ ਬੰਦ ਕਰ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਪੰਚਾਇਤਾਂ ਦੀਆ ਤਨਖਾਵਾਂ ਨੂੰ ਛੱਡ ਕੇ ਸਾਰੇ ਫੰਡ ਬੰਦ ਕਰ ਦਿੱਤੇ ਗਏ ਹਨ। ਪੰਜਾਬ ਸਰਕਾਰ ਦੇ ਇਸ ਫੈਸਲੇ ਤੋਂ ਬਾਅਦ ਸਰਪੰਚਾਂ ਕੋਲ ਹੁਣ ਪਿੰਡਾਂ ਦੇ ਵਿਕਾਸ ਲਈ ਫੰਡ ਨਹੀਂ ਹੋਣਗੇ।

ਸਾਰੇ ਵਿਭਾਗਾਂ ਤੇ DC ਨੂੰ ਪੱਤਰ ਜਾਰੀ ਕਰ ਦਿੱਤਾ ਗਿਆ ਹੈ। ਯਾਨੀ ਹੁਣ ਤੁਰੰਤ ਪਭਾਵ ਨਾਲ ਖ਼ਜ਼ਾਨਾ ਵਿਭਾਗ ਵਿਚ ਫੰਡਾ ਤੇ ਰੋਕ ਲੱਗ ਗਈ ਹੈ।

You May Also Like