ਚੰਡ੍ਹੀਗੜ੍ਹ, 14 ਮਾਰਚ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲੈਂਦੇ ਹੋਏ ਰਾਜ ਲਾਲੀ ਗਿੱਲ ਨੂੰ ਪੰਜਾਬ ਮਹਿਲਾ ਕਮਿਸ਼ਨ ਦੀ ਨਵੀਂ ਚੇਅਰਪਰਸਨ ਨਿਯੁਕਤੀ ਹੈ।
‘ਆਪ’ ਦੇ ਸੀਨੀਅਰ ਆਗੂ ਰਾਜ ਲਾਲੀ ਗਿੱਲ ਨੂੰ ਮਨੀਸ਼ਾ ਗੁਲਾਟੀ ਦੀ ਥਾਂ ‘ਤੇ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨਿਯੁਕਤ ਕੀਤਾ ਗਿਆ ਹੈ। ਦੱਸ ਦੇਈਏ ਕਿ ਰਾਜ ਲਾਲੀ ਗਿੱਲ ਆਮ ਆਦਮੀ ਪਾਰਟੀ ਦੀ ਸਥਾਪਨਾ ਤੋਂ ਹੀ ਪਾਰਟੀ ਨਾਲ ਜੁੜੇ ਹੋਏ ਹਨ।