ਪੰਜਾਬ ਸਰਕਾਰ ਵੱਲੋਂ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਵਿੱਚ 14 ਜਨਵਰੀ ਤਕ ਛੁੱਟੀਆਂ ਦਾ ਐਲਾਨ

ਚੰਡ੍ਹੀਗੜ੍ਹ, 7 ਜਨਵਰੀ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਪੰਜਾਬ ਸਰਕਾਰ ਨੇ ਕੜਾਕੇ ਦੀ ਠੰਢ ਕਾਰਨ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਵਿੱਚ 14 ਜਨਵਰੀ ਤਕ ਛੁੱੱਟੀਆਂ ਕਰਨ ਦਾ ਐਲਾਨ ਕੀਤਾ ਹੈ।

ਇਹ ਵੀ ਖਬਰ ਪੜੋ : ਪੱਟੀ ਚ ਗਰਭਵਤੀ ਔਰਤ ਦਾ ਗੋਲ਼ੀਆਂ ਮਾਰ ਕੇ ਕਤਲ

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ,‘‘ਕੜਾਕੇ ਦੀ ਠੰਢ ਨੂੰ ਧਿਆਨ ’ਚ ਰੱਖਦਿਆਂ ਇਹ ਫੈਸਲਾ ਕੀਤਾ ਗਿਆ ਹੈ ਕਿ 10ਵੀਂ ਜਮਾਤ ਤਕ ਸਾਰੇ ਸਕੂਲ 8 ਜਨਵਰੀ ਤੋਂ 14 ਜਨਵਰੀ ਤਕ ਬੰਦ ਰਹਿਣਗੇ।’’

You May Also Like