ਚੰਡ੍ਹੀਗੜ੍ਹ, 4 ਅਪ੍ਰੈਲ (ਐੱਸ.ਪੀ.ਐਨ ਬਿਊਰੋ) – ਪੰਜਾਬ ‘ਚ ਅਧਿਕਾਰੀਆਂ ਦਾ ਫੇਰਬਦਲ ਜਾਰੀ ਹਨ। ਇਸ ਲੜੀ ਵਿਚ ਅੱਜ ਪੰਜਾਬ ਸਰਕਾਰ ਨੇ 43 ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਕੀਤੇ ਹਨ। ਜਿਨ੍ਹਾਂ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ, ਉਨ੍ਹਾਂ ਦੇ ਨਾਵਾਂ ਦੀ ਸੂਚੀ ਹੇਠਾਂ ਦਿੱਤੀ ਗਈ ਹੈ।
ਪੰਜਾਬ ਸਰਕਾਰ ਵੱਲੋਂ 43 ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਵੇਖੋ ਲਿਸਟ
