ਪੰਜਾਬ ਸਰਕਾਰ ਵੱਲੋਂ 8 IAS ਤੇ 11 PCS ਅਧਿਕਾਰੀਆਂ ਦੇ ਤਬਾਦਲੇ, ਵੇਖੋ ਲਿਸਟ

ਚੰਡ੍ਹੀਗੜ੍ਹ, 5 ਦਸੰਬਰ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਪੰਜਾਬ ਸਰਕਾਰ ਨੇ ਅੱਜ 19 ਆਈਏਐੱਸ ਤੇ ਪੀਸੀਐੱਸ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਜਾਰੀ ਹੁਕਮ ਮੁਤਾਬਕ 8 ਆਈਏਐੱਸ ਤੇ 11 ਪੀਸੀਐੱਸ ਅਧਿਕਾਰੀ ਬਦਲੇ ਗਏ ਹਨ।

Notification

You May Also Like