ਬਠਿੰਡਾ, 7 ਸਤੰਬਰ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਪੰਜਾਬ ਪੁਲੀਸ ਇੰਸਪੈਕਟਰ ਰਣਧੀਰ ਭੁੱਲਰ ਦੀ ਇਸ ਸ਼ਹਿਰ ਦੇ ਮਾਡਲ ਟਾਊਨ ਫੇਜ਼-1 ਆਪਣੀ ਕਾਰ ਵਿੱਚ ਭੇਤਭਰੇ ਢੰਗ ਨਾਲ ਗੋਲੀ ਲੱਗਣ ਕਾਰਨ ਮੌਤ ਹੋ ਗਈ। ਘਟਨਾ ਸਥਾਨ ’ਤੇ ਐੱਸਪੀ ਸਿਟੀ ਨਰਿੰਦਰ ਸਿੰਘ ਮੌਕੇ ਪੁੱਜ ਕੇ ਮਾਮਲੇ ਦੀ ਜਾਂਚ ਕਰ ਰਹੇ ਹਨ। ਸ੍ਰੀ ਭੁੱਲਰ ਜਗਰਾਓਂ ਪੁਲੀਸ ਲਾਈਨ ਵਿੱਚ ਤਾਇਨਾਤ ਸਨ।