ਬਹੁਜਨ ਸਮਾਜ ਪਾਰਟੀ ਦਾ ਵਫਦ ਪੁਲਸ ਕਮਿਸ਼ਨਰ ਅਮ੍ਰਿਤਸਰ ਨੂੰ ਮਿਲਿਆ

ਅਮ੍ਰਿਤਸਰ 6 ਸਤੰਬਰ (ਵਿਨੋਦ ਕੁਮਾਰ) – ਬਹੁਜਨ ਸਮਾਜ ਪਾਰਟੀ ਜ਼ਿਲ੍ਹਾ ਅੰਮਿ੍ਤਸਰ ਸ਼ਹਿਰੀ ਦਾ ਵਫ਼ਦ ਸੂਬਾ ਸਕੱਤਰ ਬਸਪਾ ਪੰਜਾਬ ਅਤੇ ਮੈਂਬਰ ਜ਼ਿਲ੍ਹਾ ਸਕਾਇਤ ਨਿਵਾਰਣ ਕਮੇਟੀ ਅੰਮ੍ਰਿਤਸਰ ਸ਼੍ਰੀ ਤਾਰਾ ਚੰਦ ਭਗਤ ਸੂਬਾ ਸਕੱਤਰ ਬਸਪਾ ਪੰਜਾਬ ਸ੍ਰੀ ਜਗਦੀਸ਼ ਦੂਗਲ ਜ਼ਿਲ੍ਹਾ ਪ੍ਰਧਾਨ ਸ੍ਰੀ ਮੰਗਲ ਸਿੰਘ ਸਹੋਤਾ ਹਲਕਾ ਪ੍ਰਧਾਨ ਵੱਸਣ ਸਿੰਘ ਕਾਲਾ ਦੀ ਅਗਵਾਈ ਵਿੱਚ ਪੁਲੀਸ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਨੌਨਿਹਾਲ ਸਿੰਘ ਨੂੰ ਵਫ਼ਦ ਮਿਲਿਆ ਬਹੁਜਨ ਸਮਾਜ ਨੂੰ ਆ ਰਹੀਆਂ ਮੁਸਕਲਾਂ ਤੋਂ ਜਾਣੂੰ ਕਰਵਾਇਆ ਵੱਖ ਵੱਖ ਸਾਂਝ ਕੇਂਦਰਾਂ ਤੇ ਥਾਣਿਆਂ ਵਿੱਚ ਦਰਖਾਸਤਾਂ ਜੋਂ ਪੈਡਿਗ ਪੲਈਆ ਹਨ ਨੂੰ ਜਲਦੀ ਨਿਪਟਾਉਣ ਦੀ ਬੇਨਤੀ ਕੀਤੀ ਕਮਿਸ਼ਨਰ ਪੁਲਿਸ ਵੱਲੋਂ ਭਰੋਸਾ ਦਿੱਤਾ ਗਿਆ ਕਿ ਪੈਡਿਗ ਕੇਸਾਂ ਦਾ ਨਿਪਟਾਰਾ ਕਰ ਦਿੱਤਾ ਜਾਵੇਗਾ ਵਫ਼ਦ ਵਲੋਂ ਕਮਿਸ਼ਨਰ ਪੁਲਿਸ ਨੂੰ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਜੀ ਦਾ ਸਰੂਪ ਦੇ ਕੇ ਸਨਮਾਨਿਤ ਕੀਤਾ ਗਿਆ ਜਿਨ੍ਹਾਂ ਵਿੱਚ ਸ੍ਰੀ ਵੱਸਣ ਸਿੰਘ ਕਾਲਾ ਹਲਕਾ ਪ੍ਰਧਾਨ ਕੇਂਦਰ ਹਲਕਾ ਪ੍ਰਧਾਨ ਕੇਵਲ ਸਿੰਘ ਉਤਰੀ ਹਲਕਾ ਪ੍ਰਧਾਨ ਬਲਦੇਵ ਸਿੰਘ ਪੱਛਮੀ ਬੂਟਾ ਸਿੰਘ ਦੇਸ ਰਾਜ ਆਦਿ ਹਾਜ਼ਰ ਸਨ।

You May Also Like