ਭਲਕੇ 12 ਤੋਂ ਸ਼ਾਮ 4 ਵਜੇ ਤੱਕ ਬੰਦ ਰਹਿਣਗੇ ਪੈਟਰੋਲ ਪੰਪ

ਚੰਡ੍ਹੀਗੜ੍ਹ, 15 ਫਰਵਰੀ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਪੰਜਾਬ ਦੇ ਪੈਟਰੋਲ ਪੰਪ ਮਾਲਕ ਵੀ ਕਿਸਾਨਾਂ ਦੇ ਹੱਕ ਵਿਚ ਨਿੱਤਰ ਆਏ ਹਨ। ਆਪਣੀਆਂ ਮੰਗਾਂ ਵਿੱਚ ਪੈਟਰੋਲ ਪੰਪ ਡੀਲਰਜ਼ ਐਸੋਸੀਏਸ਼ਨ ਨੇ ਵੀ ਕਿਸਾਨਾਂ ਦਾ ਸਮਰਥਨ ਕਰਨ ਦਾ ਫ਼ੈਸਲਾ ਕੀਤਾ ਹੈ। ਪੈਟਰੋਲ ਪੰਪ ਮਾਲਕਾਂ ਨੇ ਅੱਜ ਪੂਰਾ ਦਿਨ ਕੰਪਨੀਆਂ ਤੋਂ ਪੈਟਰੋਲ ਨਾ ਖਰੀਦਣ ਦਾ ਫ਼ੈਸਲਾ ਕੀਤਾ ਹੈ, ਜਦਕਿ ਹੁਣ ਸ਼ੁੱਕਰਵਾਰ ਨੂੰ ਵੀ ਪੈਟਰੋਲ ਪੰਪ ਦੁਪਹਿਰ 12 ਤੋਂ ਸ਼ਾਮ 4 ਵਜੇ ਤੱਕ ਬੰਦ ਰਹਿਣਗੇ।

You May Also Like