ਚੰਡ੍ਹੀਗੜ੍ਹ, 21 ਅਕਤੂਬਰ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਵੈਸਟਰਨ ਡਿਸਟਰਬੈਂਸ (ਡਬਲਯੂਡੀ) ਕਾਰਨ ਪੰਜਾਬ ਵਿੱਚ ਇੱਕ ਵਾਰ ਫਿਰ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਅੱਜ ਸ਼ਨੀਵਾਰ ਅਤੇ ਐਤਵਾਰ ਨੂੰ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।
ਇਹ ਵੀ ਪੜੋ : ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਸ਼੍ਰੀ ਅੰਮ੍ਰਿਤਸਰ (21 ਅਕਤੂਬਰ 2023)
ਇਸ ਦੇ ਨਾਲ ਹੀ ਇਸ ਬਾਰਿਸ਼ ਕਾਰਨ ਤਾਪਮਾਨ ‘ਚ ਵੀ ਜ਼ਿਆਦਾ ਫਰਕ ਨਹੀਂ ਪਵੇਗਾ। ਘੱਟੋ-ਘੱਟ ਅਤੇ ਵੱਧ ਤੋਂ ਵੱਧ ਤਾਪਮਾਨ ਆਮ ਵਾਂਗ ਰਹਿਣ ਦੀ ਸੰਭਾਵਨਾ ਹੈ।