ਚੰਡ੍ਹੀਗੜ੍ਹ, 9 ਸਤੰਬਰ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਜਾਣਕਾਰੀ ਦਿੱਤੀ ਕਿ ਪੰਜਾਬ ਲੋਕ ਨਿਰਮਾਣ ਵਿਭਾਗ ਵੱਲੋਂ ਜੂਡੀਸ਼ੀਅਲ ਕੋਰਟ ਕੰਪਲੈਕਸ, ਐਸ.ਬੀ.ਐਸ. ਨਗਰ ਦੇ ਨਿਰਮਾਣ ਦੌਰਾਨ ਸਰਕਾਰੀ ਫੰਡਾਂ ਦੀ ਦੁਰਵਰਤੋਂ ਕਰਨ ਦੇ ਮਾਮਲੇ ਵਿੱਚ ਇੱਕ ਕਾਰਜਕਾਰੀ ਇੰਜੀਨੀਅਰ ਅਤੇ 3 ਜੂਨੀਅਰ ਇੰਜੀਨੀਅਰਾਂ ਨੂੰ ਮੁਅੱਤਲ ਕੀਤਾ ਗਿਆ ਹੈ।
ਵੱਡੀ ਖਬਰ: ਸਰਕਾਰੀ ਫੰਡਾਂ ਦੀ ਦੁਰਵਰਤੋਂ ਕਰਨ ਦੇ ਮਾਮਲੇ ਵਿੱਚ ਇੱਕ ਕਾਰਜਕਾਰੀ ਇੰਜੀਨੀਅਰ ਅਤੇ 3 ਜੂਨੀਅਰ ਇੰਜੀਨੀਅਰ ਮੁਅੱਤਲ
