ਨਵੀ ਦਿੱਲੀ 18 ਦਸੰਬਰ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਈਡੀ ਨੇ ਸ਼ਰਾਬ ਨੀਤੀ ਮਾਮਲੇ ‘ਚ ਫਿਰ ਤੋਂ ਨੋਟਿਸ ਭੇਜਿਆ ਹੈ। ਉਨ੍ਹਾਂ ਨੂੰ 21 ਦਸੰਬਰ ਨੂੰ ਪੇਸ਼ ਹੋਣ ਲਈ ਕਿਹਾ ਗਿਆ ਹੈ।
ਇਹ ਵੀ ਖਬਰ ਪੜੋ : ਮੋਗਾ ਦੇ ਪਿੰਡ ਭਿੰਡਰ ਕਲਾ ਵਿੱਚ ਇੱਕ ਬਜ਼ੁਰਗ ਵਿਅਕਤੀ ਦੀ ਹੱਤਿਆ
ਇਸ ਤੋਂ ਪਹਿਲਾਂ 2 ਨਵੰਬਰ ਨੂੰ ਸੀਐੱਮ ਕੇਰੀਵਾਲ ਨੂੰ ਪੁੱਛਗਿਛ ਲਈ ਈਡੀ ਨੇ ਨੋਟਿਸ ਭੇਜਿਆ ਸੀ ਪਰ ਉਨ੍ਹਾਂ ਨੇ ਨੋਟਿਸ ਨੂੰ ਗੈਰ-ਕਾਨੂੰਨੀ ਦੱਸ ਕੇ ਇਸ ਨੂੰ ਵਾਪਸ ਲੈਣ ਦੀ ਮੰਗ ਕੀਤੀ ਸੀ।