ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਘਰ ED ਦਾ ਛਾਪਾ

ਚੰਡ੍ਹੀਗੜ੍ਹ, 30 ਨਵੰਬਰ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਜੰਗਲਾਤ ਘਪਲੇ ਦੇ ਮਾਮਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅੱਜ ਸੂਬੇ ਦੇ ਸਾਬਕਾ ਮੰਤਰੀ ਤੇ ਕਾਂਗਰਸੀ ਆਗੂ ਸਾਧੂ ਸਿੰਘ ਧਰਮਸੋਤ ਅਤੇ ਪੰਜਾਬ ਦੇ ਕੁਝ ਠੇਕੇਦਾਰਾਂ ’ਤੇ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਦੇ ਸਬੰਧ ਵਿਚ ਛਾਪੇਮਾਰੀ ਕੀਤੀ।

ਇਹ ਵੀ ਪੜੋ : ਦੁਖਦਾਈ ਖਬਰ: ਅਮਰੀਕਾ ‘ਚ ਸੜਕ ਹਾਦਸੇ ‘ਦੌਰਾਨ ਮੁਕਤਸਰ ਦੇ ਨੌਜਵਾਨ ਦੀ ਮੌਤ

ਪੀਐੱਮਐੱਲਏ ਦੀਆਂ ਧਾਰਾਵਾਂ ਤਹਿਤ ਸੂਬੇ ਵਿੱਚ ਕਰੀਬ 14 ਥਾਵਾਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਕਾਰਵਾਈ ਤਹਿਤ 63 ਸਾਲਾ ਜੰਗਲਾਤ ਠੇਕੇਦਾਰ ਧਰਮਸੋਤ ਅਤੇ ਕੁਝ ਹੋਰਨਾਂ ਦੇ ਟਿਕਾਣਿਆਂ ਦੀ ਤਲਾਸ਼ੀ ਲਈ ਜਾ ਰਹੀ ਹੈ।

You May Also Like