ਚੰਡ੍ਹੀਗੜ੍ਹ, 18 ਅਕਤੂਬਰ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਜ਼ੀਰਾ ਦੀ ਮਾਨਯੋਗ ਅਦਾਲਤ ਵਿੱਚ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਸੀ, ਜਿਸ ’ਤੇ ਮਾਣਯੋਗ ਜੱਜ ਨੇ ਜ਼ਮਾਨਤ ਦੇਣ ਦੇ ਹੁਕਮ ਦਿੱਤੇ ਹਨ।
ਇਹ ਵੀ ਪੜੋ : ਦਿੱਲੀ ਦੇ ਤਿਲਕ ਨਗਰ ਚ ਗੁਰਦੁਆਰਾ ਸਾਹਿਬ ਦੀ ਪ੍ਰਧਾਨਗੀ ਨੂੰ ਲੈ ਕੇ ਚੱਲੀਆਂ ਤਲਵਾਰਾਂ