ਚੰਡ੍ਹੀਗੜ੍ਹ, 10 ਸਤੰਬਰ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਪੰਜਾਬ ਦੇ ਇੰਟਰਨੈਸ਼ਨਲ ਸਰਕਲ ਸਟਾਈਲ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਦੇ ਕਤਲ ਕੇਸ ਵਿੱਚ ਲੋੜੀਂਦੇ ਮੁਲਜ਼ਮ ਸ਼ੂਟਰ ਹੈਰੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਹ 14 ਮਾਰਚ 2022 ਨੂੰ ਸੰਦੀਪ ਨੰਗਲ ਦੀ ਗੋਲੀ ਮਾਰ ਕੇ ਹੱਤਿਆ ਕਰਨ ਤੋਂ ਬਾਅਦ ਫਰਾਰ ਸੀ। ਹੁਣ ਗੈਂਗਸਟਰ ਕੌਸ਼ਲ ਦੇ ਸਾਥੀ ਮੁਲਜ਼ਮ ਹੈਰੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਸੰਦੀਪ ਨੰਗਲ ਅੰਬੀਆ ਦੀ ਹੱਤਿਆ ਕਰਨ ਵਾਲਾ ਸ਼ੂਟਰ ਦਿੱਲੀ ਤੋਂ ਗ੍ਰਿਫ਼ਤਾਰ
