ਜਲੰਧਰ ਜ਼ਿਲ੍ਹੇ ਵਿੱਚ 61 ਪਟਵਾਰੀਆਂ ਦੇ ਤਬਾਦਲੇ, ਵੇਖੋ ਲਿਸਟ Posted on September 7, 2023 by Admin ਜਲੰਧਰ, 7 ਸਤੰਬਰ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਜਲੰਧਰ ਪ੍ਰਸ਼ਾਸਨ ਵੱਲੋਂ ਵੱਡੇ ਪੱਧਰ ਉਤੇ ਪਟਵਾਰੀਆਂ ਦੀਆਂ ਬਦਲੀਆਂ ਕਰ ਦਿੱਤੀਆਂ ਗਈਆਂ ਹਨ। ਡਿਪਟੀ ਕਮਿਸ਼ਨਰ ਜਲੰਧਰ ਵੱਲੋਂ ਇਸ ਸਬੰਧੀ ਸੂਚੀ ਜਾਰੀ ਕੀਤੀ ਗਈ ਹੈ। ਜਲੰਧਰ ਜ਼ਿਲ੍ਹੇ ਵਿੱਚ 61 ਪਟਵਾਰੀਆਂ ਦੇ ਤਬਾਦਲੇ ਕਰ ਦਿੱਤੇ ਗਏ ਹਨ। ਵੇਖੋ ਲਿਸਟ… Post Views: 85
ਸਰਨਾ ਭਰਾਵਾਂ ਖਿਲਾਫ ਦਿੱਲੀ ਗੁਰਦੁਆਰਾ ਕਮੇਟੀ ਦੀ ਸ਼ਿਕਾਇਤ ਮਨਜੀਤ ਸਿੰਘ ਭੋਮਾ ਨੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸੌਂਪੀ November 30, 2024
ਵਿਜੀਲੈਂਸ ਨੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਚ ਸਿਵਲ ਸਰਜਨ ਦਫ਼ਤਰ ਦੇ ਕਲਰਕ ਨੂੰ ਕੀਤਾ ਗ੍ਰਿਫ਼ਤਾਰ November 27, 2024
ਕਿਰਤੀ ਲਹਿਰ ਦੇ ਸਿਰਮੌਰ ਆਗੂ ਸਾਥੀ ਡਾਕਟਰ ਤਰਲੋਚਨ ਸਿੰਘ ਨੂੰ ਨਾਅਰਿਆਂ ਦੀ ਗੂੰਜ ਨਾਲ ਦਿੱਤੀ ਭਾਵ ਭਿੰਨੀ ਅੰਤਿਮ ਵਿਦਾਇਗੀ