ਮਾਨਸਾ ਅਦਾਲਤ ਨੇ ਪਰਵਿੰਦਰ ਸਿੰਘ ਝੋਟਾ ਨੂੰ ਦਿੱਤੀ ਜ਼ਮਾਨਤ

ਮਾਨਸਾ, 11 ਸਤੰਬਰ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਪਰਵਿੰਦਰ ਸਿੰਘ ਝੋਟਾ ਨੂੰ ਅੱਜ ਮਾਨਸਾ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ ਅਤੇ ਸ਼ਾਮ ਨੂੰ ਰਿਹਾਅ ਹੋਣ ਦੀ ਸੰਭਾਵਨਾ ਹੈ।

You May Also Like