ਅਨੰਤਨਾਗ ਵਿੱਚ ਹੋਏ ਅੱਤਵਾਗੀ ਹਮਲੇ ਦੌਰਾਨ ਪੰਜਾਬ ਦਾ ਇਕ ਹੋਰ ਜਵਾਨ ਸ਼ਹੀਦ

(ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਅਨੰਤਨਾਗ ਮੁੱਠਭੇੜ ਦੌਰਾਨ ਪੰਜਾਬ ਦਾ ਇਕ ਹੋਰ ਜਵਾਨ ਸ਼ਹੀਦ ਹੋ ਗਿਆ। ਫੌਜੀ ਸ਼ਹੀਦ ਜਵਾਨ ਦੀ ਪਛਾਣ ਪ੍ਰਦੀਪ ਸਿੰਘ ਪੁੱਤਰ ਸ. ਦਰਸ਼ਨ ਸਿੰਘ ਵਾਸੀ ਪਿੰਡ ਬੱਲਮਗੜ੍ਹ ਵਜੋਂ ਹੋਈ ਹੈ। ਸ਼ਹੀਦ ਪ੍ਰਦੀਪ ਸਿੰਘ ਦਾ ਪਿੰਡ ਬੱਲਮਗੜ੍ਹ ਵਿਖੇ ਅੱਜ ਸਰਕਾਰੀ ਤੇ ਫੌਜੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਦੁਪਹਿਰ 1 ਵਜੇ ਕੀਤਾ ਜਾਵੇਗਾ । ਕੈਬਨਿਟ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਵੀ ਸ਼ਹੀਦ ਨੂੰ ਸ਼ਰਧਾਂਜਲੀ ਦੇਣ ਪਹੁੰਚਣਗੇ।

You May Also Like