ਪੰਜਾਬ ਸਰਕਾਰ ਵੱਲੋਂ ਵੱਡਾ ਫੇਰਬਦਲ, 18 ਆਈ.ਏ.ਐੱਸ ਸਣੇ 2 ਪੀ.ਸੀ.ਐੱਸ ਅਧਿਕਾਰੀਆਂ ਦੇ ਕੀਤੇ ਤਬਾਦਲੇ

ਚੰਡ੍ਹੀਗੜ੍ਹ, 14 ਅਕਤੂਬਰ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਪੰਜਾਬ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਨੇ 18 ਆਈਏਐੱਸ ਤੇ 2 ਪੀਸੀਐੱਸ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਹਨ।

You May Also Like