ਪੰਜਾਬ ਸਰਕਾਰ ਵੱਲੋਂ 50 ਪੀ.ਸੀ.ਐੱਸ ਅਧਿਕਾਰੀਆਂ ਦੇ ਤਬਾਦਲੇ, ਵੇਖੋ ਲਿਸਟ

ਚੰਡ੍ਹੀਗੜ੍ਹ, 24 ਅਕਤੂਬਰ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਪੰਜਾਬ ਸਰਕਾਰ ਵੱਲੋਂ ਅੱਜ ਦੁਸਹਿਰੇ ਵਾਲੇ ਦਿਨ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। ਸੂਬਾ ਸਰਕਾਰ ਵੱਲੋਂ 50 ਪੀਸੀਐੱਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ।

ਇਹ ਵੀ ਪੜੋ : ਬਰਨਾਲਾ ‘ਚ ਪੁਲਿਸ ਮੁਲਾਜਮ ਦਾ ਕਤਲ ਕਰਨ ਵਾਲੇ 4 ਮੁਲਜ਼ਮ ਗ੍ਰਿਫ਼ਤਾਰ

ਇਸੇ ਕੜੀ ਤਹਿਤ ਅੱਜ ਜਿਨ੍ਹਾਂ ਵਿਚ ਜਲੰਧਰ ਐੱਸਡੀਐੱਮ ਵਿਕਾਸ ਹੀਰਾ ਤੇ ਆਰਟੀਏ ਬਲਜਿੰਦਰ ਸਿੰਘ ਢਿੱਲੋਂ ਦੇ ਨਾਂ ਵੀ ਸ਼ਾਮਲ ਹਨ। ਜਲੰਧਰ ਵਿਚ ਐੱਸਡੀਐੱਮ-1 ਵਜੋਂ ਗੁਰਸਿਮਰਨ ਸਿੰਘ ਢਿੱਲੋਂ ਦੀ ਨਿਯੁਕਤੀ ਹੋਈ ਹੈ। ਟਰਾਂਸਫਰ ਕੀਤੇ ਗਏ ਅਧਿਕਾਰੀਆਂ ਦੀ ਸੂਚੀ ਇਸ ਤਰ੍ਹਾਂ ਹੈ-

You May Also Like