ਫਰੀਦਕੋਟ, 24 ਅਕਤੂਬਰ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਫਰੀਦਕੋਟ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਜਥੇਦਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਜਥੇਦਾਰ ਮੱਖਣ ਸਿੰਘ ਨੰਗਲ ਦਾ ਦੇਹਾਂਤ ਹੋ ਗਿਆ ਹੈ।
ਇਹ ਵੀ ਪੜੋ : ਫਰੀਦਕੋਟ ਜ਼ਿਲ੍ਹੇ ਦੇ ਪਿੰਡ ਕਾਸਮ ਭੱਟੀ ਵਿਖੇ ਇੱਕ ਘਰ ਵਿੱਚ ਫੱਟਿਆ ਗੈਸ ਸਿਲੰਡਰ
ਉਹ ਕਰੀਬ 71 ਵਰ੍ਹਿਆਂ ਦੇ ਸਨ। ਲੰਬੀ ਬੀਮਾਰੀ ਦੇ ਚਲਦਿਆਂ ਉਨ੍ਹਾਂ ਨੇ ਅੱਜ ਸ਼ਾਮੀਂ ਕਰੀਬ 6 ਵਜੇ ਅਪਣੇ ਫਰੀਦਕੋਟ ਸਥਿਤ ਘਰ ਵਿਖੇ ਆਖਰੀ ਸਾਹ ਲਏ।