ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੂੰ ਮੁੜ ਵਿਜੀਲੈਂਸ ਦਾ ਸੱਦਾ

ਬਠਿੰਡਾ, 27 ਅਕਤੂਬਰ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਬਠਿੰਡਾ ਜ਼ਮੀਨ ਅਲਾਟਮੈਂਟ ਮਾਮਲੇ ਵਿਚ ਸ਼ਾਮਲ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੂੰ ਵਿਜੀਲੈਂਸ ਨੇ ਮੁੜ ਸੰਮਨ ਜਾਰੀ ਕੀਤੇ ਹਨ। ਵਿਜੀਲੈਂਸ ਨੇ ਮਨਪ੍ਰੀਤ ਨੂੰ 31 ਅਕਤੂਬਰ ਨੂੰ ਪੁਛਗਿਛ ਲਈ ਬੁਲਾਇਆ ਹੈ।

ਇਹ ਵੀ ਪੜੋ : ਪੱਤਰਕਾਰ ਹੋਣ ਦਾ ਡਰਾਵਾ ਦੇ ਕੇ 50,000 ਰੁ. ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਫੜ੍ਹੇ 2 ਮੁਲਜ਼ਮ

ਬਾਦਲ ਇਸ ਧੋਖਾਧੜੀ ਦੇ ਮਾਮਲੇ ‘ਚ ਅੰਤਰਿਮ ਜ਼ਮਾਨਤ ‘ਤੇ ਹਨ। ਇਸ ਤੋਂ ਪਹਿਲਾਂ ਉਨ੍ਹਾਂ ਨੂੰ 23 ਅਕਤੂਬਰ ਨੂੰ ਬੁਲਾਇਆ ਗਿਆ ਸੀ ਪਰ ਉਹ ਪਿੱਠ ਦਰਦ ਕਾਰਨ ਪੇਸ਼ ਨਹੀਂ ਹੋਏ।

You May Also Like