ਪੰਜਾਬ ਸਰਕਾਰ ਨੇ 14 ਜ਼ਿਲ੍ਹਾ ਮਾਲ ਅਫਸਰ ਤੇ ਤਹਿਸੀਲਦਾਰਾਂ ਨੂੰ ਪ੍ਰਮੋਟ ਕਰਕੇ PCS ‘ਚ ਕੀਤਾ ਸ਼ਾਮਲ, ਵੇਖੋ ਲਿਸਟ

ਚੰਡ੍ਹੀਗੜ੍ਹ, 30 ਅਕਤੂਬਰ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਪੰਜਾਬ ਸਰਕਾਰ ਨੇ 14 ਜ਼ਿਲ੍ਹਾ ਮਾਲ ਅਫਸਰਾਂ ਤੇ ਤਹਿਸੀਲਦਾਰਾਂ ਨੂੰ ਪ੍ਰਮੋਟ ਕੀਤਾ ਹੈ। ਇਨ੍ਹਾਂ ਨੂੰ ਤਰੱਕੀ ਦੇ ਕੇ ਪੰਜਾਬ ਸਿਵਲ ਸਰਵਿਸਿਜ਼ (PCS) ਵਿਚ ਸ਼ਾਮਲ ਕੀਤਾ ਗਿਆ ਹੈ। ਜਲਦ ਹੀ ਸਾਰਿਆਂ ਨੂੰ ਨਵੀਂ ਪੋਸਟਿੰਗ ਦਿੱਤੀ ਜਾਵੇਗੀ।

ਪ੍ਰਮੋਟ ਹੋਏ ਅਧਿਕਾਰੀਆਂ ਵਿਚ ਤਹਿਸੀਲਦਾਰ ਬਲਕਰਨ ਸਿੰਘ, ਗੁਰਦੇਵ ਸਿੰਘ, ਅਜੀਤਪਾਲ ਸਿੰਘ, ਗੁਰਮੀਤ ਸਿੰਘ, ਆਦਿਤਯ ਗੁਪਤਾ, ਸੁਖਰਾਜ ਸਿੰਘ ਢਿੱਲੋਂ, ਰਵਿੰਦਰ ਕੁਮਾਰ ਬਾਂਸਲ, ਸੰਜੀਵ ਕੁਮਾਰ, ਮਨਜੀਤ ਸਿੰਘ ਰਾਜਲਾ, ਸੁਖਪਿੰਦਰ ਕੌਰ, ਬੇਅੰਤ ਸਿੰਘ ਸਿੱਧੂ,ਜਸਪਾਲ ਸਿੰਘ ਬਰਾੜ, ਰਾਜਪਾਲ ਸਿੰਘ ਸੇਖੋ ਤੇ ਚੇਤਨ ਬਾਂਗੜਰ ਦੇ ਨਾਂ ਹਨ।

You May Also Like