ਪੰਜਾਬ ਵਿੱਚ ਟਰੈਕਟਰ ਸਟੰਟ ‘ਤੇ ਲੱਗੀ ਪਾਬੰਦੀ

ਚੰਡ੍ਹੀਗੜ੍ਹ, 30 ਅਕਤੂਬਰ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲੈਂਦਿਆਂ ਪੰਜਾਬ ਵਿੱਚ ਟਰੈਕਟਰ ਸਟੰਟ ‘ਤੇ ਪਾਬੰਦੀ ਲਾਈ ਹੈ। ਇਸ ਨੂੰ ਲੈਕੇ ਸੀਐੱਮ ਮਾਨ ਨੇ ਟਵੀਟ ਕਰ ਜਾਣਕਾਰੀ ਦਿੱਤੀ ਹੈ।ਦਸ ਦਈਏ ਕਿ ਟਰੈਕਟਰ ‘ਤੇ ਸਟੰਟ ਕਰਦਿਆਂ ਬੀਤੇ ਦਿਨ ਨੌਜਵਾਨ ਦੀ ਮੌਤ ਹੋਈ ਸੀ।

ਇਹ ਵੀ ਪੜੋ : ਪੰਜਾਬ ਸਰਕਾਰ ਨੇ 14 ਜ਼ਿਲ੍ਹਾ ਮਾਲ ਅਫਸਰ ਤੇ ਤਹਿਸੀਲਦਾਰਾਂ ਨੂੰ ਪ੍ਰਮੋਟ ਕਰਕੇ PCS ‘ਚ ਕੀਤਾ ਸ਼ਾਮਲ, ਵੇਖੋ ਲਿਸਟ

ਬਟਾਲਾ ਦਾ ਮ੍ਰਿਤਕ ਸੁਖਮਨਦੀਪ ਪੇਂਡੂ ਖੇਡ ਮੇਲੇ ਦੌਰਾਨ ਸਟੰਟ ਕਰ ਰਿਹਾ ਸੀ ਜਿਸ ਦੌਰਾਨ ਟਰੈਕਟਰ ਦੀ ਲਪੇਟ ਵਿੱਚ ਆਉਣ ਨਾਲ ਉਸਦੀ ਮੌਤ ਹੋ ਗਈ ਸੀ ਜਿਸ ਤੋਂ ਬਾਅਦ ਹੁਣ ਪੰਜਾਬ ਸਰਕਾਰ ਨੇ ਇਹ ਸਖਤ ਫੈਸਲਾ ਲਿਆ ਹੈ।

You May Also Like