ਜ਼ੀਰਕਪੁਰ ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਹੋਈ ਮੁਠਭੇੜ

ਜ਼ੀਰਕਪੁਰ, 1 ਨਵੰਬਰ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਜ਼ੀਰਕਪੁਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਇਥੇ ਬਲਟਾਣਾ ‘ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਮੁਠਭੇੜ ਹੋਈ ਹੈ। ਗੈਂਗਸਟਰਾਂ ਨੇ ਗੋਲੀਬਾਰੀ ਕੀਤੀ, ਜਿਸ ਦੇ ਜਵਾਬ ਵਿਚ ਪੁਲਿਸ ਨੇ ਵੀ ਗੋਲੀਬਾਰੀ ਕੀਤੀ। ਗੋਲੀਬਾਰੀ ‘ਚ ਪੁਲਿਸ ਮੁਲਾਜ਼ਮ ਤੇ ਗੈਂਗਸਟਰ ਦੇ ਗੋਲੀ ਲੱਗੀ।

ਇਹ ਵੀ ਪੜ੍ਹੋ: ਫ਼ਿਰੋਜ਼ਪੁਰ ‘ਚ ਗੈਂਗਸਟਰ ਲਾਡੀ ਸ਼ੂਟਰ ਦਾ ਗੋਲੀ ਮਾਰ ਕੇ ਕਤਲ

ਜਿਸ ਨਾਲ ਉਹ ਗੰਭੀਰ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਗੰਭੀਰ ਹਾਲਤ ਵਿਚ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਪੁਲਿਸ ਨੇ 3 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

You May Also Like