ਚੰਡ੍ਹੀਗੜ੍ਹ, 8 ਨਵੰਬਰ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ED ਨੇ ਸੋਮਵਾਰ ਨੂੰ AAP ਦੇ MLA ਜਸਵੰਤ ਸਿੰਘ ਗੱਜਣਮਾਜਰਾ ਨੂੰ ਪੰਜਾਬ ਵਿੱਚ ਗ੍ਰਿਫਤਾਰ ਕਰਨ ਦੇ ਮਾਮਲੇ ਵਿੱਚ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ।
ਇਹ ਵੀ ਪੜੋ : ਐਡਵੋਕੇਟ ਹਰਜਿੰਦਰ ਸਿੰਘ ਧਾਮੀ ਮੁੜ ਚੁਣੇ ਗਏ SGPC ਦੇ ਪ੍ਰਧਾਨ
ਬੁੱਧਵਾਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਸੁਣਵਾਈ ਦੌਰਾਨ ਅਦਾਲਤ ਨੇ ਗੱਜਣਮਾਜਰਾ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ।