ਵੱਡੀ ਖ਼ਬਰ : ਪੰਜਾਬ ਕੈਬਿਨੇਟ ਮੰਤਰੀਆਂ ਦੇ ਵਿਭਾਗ ‘ਚ ਵੱਡਾ ਫੇਰਬਦਲ

ਚੰਡ੍ਹੀਗੜ੍ਹ, 21 ਨਵੰਬਰ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਪੰਜਾਬ ਕੈਬਨਿਟ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਫੇਰਬਦਲ ਕੀਤਾ ਹੈ। ਮੁੱਖ ਮੰਤਰੀ ਨੇ ਗੁਰਮੀਤ ਸਿੰਘ ਮੀਤ ਹੇਅਰ ਤੋਂ 5 ਵਿਚੋਂ 4 ਵਿਭਾਗ ਵਾਪਸ ਲੈ ਲਏ ਹਨ ਤੇ ਹੁਣ ਉਹ ਸਿਰਫ਼ ਖੇਡ ਅਤੇ ਯੂਥ ਸੇਵਾਵਾਂ ਵਿਭਾਗ ਸੰਭਾਲਣਗੇ।

ਇਹ ਵੀ ਪੜੋ : 22 ਨਵੰਬਰ ਨੂੰ ਲਗਾਈ ਜਾਵੇਗੀ ਜ਼ਿਲ੍ਹਾ ਪੱਧਰੀ ਪੈਨਸ਼ਨ ਅਦਾਲਤ – ਡਿਪਟੀ ਕਮਿਸ਼ਨਰ

ਇਸ ਦੇ ਨਾਲ ਹੀ ਦੱਸ ਦਈਏ ਕਿ ਮੁੱਖ ਮੰਤਰੀ ਨੇ ਮਾਈਨਿੰਗ ਵਿਭਾਗ ਵੀ ਚੇਤਨ ਸਿੰਘ ਜੌੜਾਮਾਜਰਾ ਨੂੰ ਦੇ ਦਿੱਤਾ ਹੈ ਤੇ ਹੁਣ ਜੌੜਾਮਾਜਰਾ ਕੁੱਲ 7 ਵਿਭਾਗ ਸੰਭਾਲਣਗੇ। ਮੀਤ ਹੇਅਰ ਕੋਲ ਸਿਰਫ਼ ਖੇਡ ਵਿਭਾਗ ਹੀ ਰਹਿ ਗਿਆ ਹੈ।

You May Also Like