ਭਾਈ ਜਗਤਾਰ ਸਿੰਘ ਹਵਾਰਾ ਇਕ ਹੋਰ ਕੇਸ ‘ਚੋਂ ਹੋਏ ਬਰੀ

ਚੰਡ੍ਹੀਗੜ੍ਹ, 1 ਦਸੰਬਰ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਜਗਤਾਰ ਸਿੰਘ ਹਵਾਰਾ ਨੂੰ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਲੋਂ ਇਕ ਹੋਰ ਕੇਸ ਵਿਚ ਵੀ ਬਰੀ ਕਰ ਦਿਤਾ ਗਿਆ ਹੈ।

ਇਹ ਵੀ ਪੜੋ : LPG ਗੈਸ ਸਿਲੰਡਰ ਮੁੜ ਹੋਇਆ ਮਹਿੰਗਾ

ਪੁਲਿਸ ਇਸ ਮਾਮਲੇ ਵਿਚ ਵੀ ਕੋਈ ਠੋਸ ਸਬੂਤ ਪੇਸ਼ ਨਹੀਂ ਕਰ ਸਕੀ। ਪੁਲਿਸ ਵਲੋਂ ਨਾਮਜ਼ਦ ਗਵਾਹ ਦੀ ਮੌਤ ਹੋ ਗਈ ਹੈ। ਇਸ ਕਾਰਨ ਜਗਤਾਰ ਹਵਾਰਾ ਨੂੰ ਬਰੀ ਕਰ ਦਿਤਾ ਗਿਆ ਹੈ।

You May Also Like