ਸ਼੍ਰੀ ਹਰਿਮੰਦਰ ਸਾਹਿਬ ਚ 1 ਲੱਖ ਰੁਪਏ ਦੀ ਚੋਰੀ ਕਰਨ ਵਾਲੇ 4 ਦੋਸ਼ੀ ਗ੍ਰਿਫਤਾਰ

ਅੰਮ੍ਰਿਤਸਰ, 3 ਦਸੰਬਰ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਹਰਿਮੰਦਰ ਸਾਹਿਬ ਤੋਂ ਅਰਦਾਸ ਦੀ ਰਕਮ ਇਕੱਠੀ ਕਰਨ ਲਈ ਕਾਊਂਟਰ ਤੋਂ 1 ਲੱਖ ਰੁਪਏ ਚੋਰੀ ਕਰਨ ਵਾਲੇ ਚਾਰ ਮੁਲਜ਼ਮਾਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ।

ਇਹ ਵੀ ਪੜੋ : ਮੰਦਭਾਗੀ ਖਬਰ: ਮਜੀਠਾ ਦੇ ਪਿੰਡ ਬੁਲਾਰਾ ਦੇ 22 ਸਾਲਾ ਨੌਜਵਾਨ ਦੀ ਇੰਗਲੈਂਡ ਚ ਮੌਤ, 20 ਦਿਨ ਪਹਿਲਾਂ ਗਿਆ ਸੀ ਵਿਦੇਸ਼

ਪੁਲੀਸ ਮੁਲਜ਼ਮਾਂ ਦਾ ਪਿੱਛਾ ਕਰਕੇ ਦਿੱਲੀ ਪੁੱਜੀ। ਗ੍ਰਿਫ਼ਤਾਰ ਕੀਤੇ ਗਏ ਚਾਰ ਮੁਲਜ਼ਮਾਂ ਵਿੱਚ ਇੱਕ ਔਰਤ ਵੀ ਸ਼ਾਮਲ ਹੈ। ਫਿਲਹਾਲ ਦੋਸ਼ੀਆਂ ਨੂੰ ਅੰਮ੍ਰਿਤਸਰ ਲਿਆ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ।

You May Also Like